skip to content

ਪਟਿਆਲਾ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ

Balwant Singh Rajoana : ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ), ਸਿੰਘ ਸਾਹਿਬ ਗਿਆਨੀ ਟੇਕ ਸਿੰਘ (ਜਥੇਦਾਰ, ਤਖ਼ਤ ਸ੍ਰੀ ਦਮਦਮਾ ਸਾਹਿਬ) ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ – ਐਸ.ਜੀ.ਪੀ.ਸੀ.) ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ … Continue reading ਪਟਿਆਲਾ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ