skip to content

ਫਰੀਦਕੋਟ: ਬਰਗਾੜੀ ਬੇਅਦਬੀ ਮਾਮਲਾ, ਅੱਜ SIT ਐਕਸ਼ਨ ਮੋਡ ਵਿੱਚ, ਘਟਨਾ ਵਾਲੀਆਂ ਥਾਵਾਂ ਦਾ ਕਰੇਗੀ ਦੌਰਾ

ਫਰੀਦਕੋਟ: ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਬਾਰੀ ਮਾਮਲਿਆਂ ਦੀ ਜਾਂਚ ਇਸ ਵੇਲੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। DIG ਹਰਜੀਤ ਸਿੰਘ ਦੀ ਅਗਵਾਈ ਹੇਠ ਬਣੀ SIT ਨੇ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਘਟਨਾ ਸਥਾਨਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਬਣਾਇਆ ਹੈ। ਬਰਗਾੜੀ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿੱਚ ਸਥਿਤ ਇੱਕ ਪਿੰਡ ਹੈ। ਇਹ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ … Continue reading ਫਰੀਦਕੋਟ: ਬਰਗਾੜੀ ਬੇਅਦਬੀ ਮਾਮਲਾ, ਅੱਜ SIT ਐਕਸ਼ਨ ਮੋਡ ਵਿੱਚ, ਘਟਨਾ ਵਾਲੀਆਂ ਥਾਵਾਂ ਦਾ ਕਰੇਗੀ ਦੌਰਾ