Punjab News
Punjab News

Barnala Demolish :ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਰਨਾਲਾ ‘ਚ ਵੱਡੀ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ ਦੇ ਤਹਿਤ, ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ ਆਲਮ ਦੀ ਅਗਵਾਈ ਵਿੱਚ ਲਗਾਤਾਰ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਅੱਜ ਬਰਨਾਲਾ ਬੱਸ ਸਟੈਂਡ ਦੇ ਪਿੱਛੇ ਸਾਇੰਸ ਹੀ ਬਸਤੀ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਉੱਤੇ ਪੀਲਾ ਪੰਜਾ ਚਲਾਇਆ ਗਿਆ।
ਜਾਣਕਾਰੀ ਅਨੁਸਾਰ, ਇਸ ਤਸਕਰ ਬੀਨਾ ਰਾਣੀ ਖ਼ਿਲਾਫ਼ ਨਸ਼ਿਆਂ ਨਾਲ ਸਬੰਧਤ ਸੱਤ ਮਾਮਲੇ ਦਰਜ ਹਨ ਅਤੇ ਇਸ ਵੇਲੇ ਉਹ ਜੇਲ੍ਹ ਵਿੱਚ ਬੰਦ ਹੈ।