Punjab News
Punjab News

Barnala news: ਬਰਨਾਲਾ ਵਿੱਚ ਮਕਾਨ ਦੀ ਛੱਤ ਡਿੱਗ ਜਾਣ ਕਾਰਨ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਇਸ ਦੁੱਖਦਾਇਕ ਘਟਨਾ ਤੋਂ ਬਾਅਦ MLA ਉਗੋਕੇ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਸੌਂਪ ਕੇ ਉਹਨਾਂ ਦਾ ਹੌਸਲਾ ਵਧਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਵੱਲੋਂ ਇਸ ਕਦਮ ਦੀ ਸਰਾਹਨਾ ਕੀਤੀ ਜਾ ਰਹੀ ਹੈ।