Site icon Dainik Savera Punjab

Barnala : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਬਲਤੇਜ ਸਿੰਘ

punjabi boy

punjabi boy

Barnala News : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਪਿੰਡ ਛੀਨੀਵਾਲਾ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ 24 ਸਾਲਾ ਬਲਤੇਜ ਸਿੰਘ ਵੱਜੋਂ ਹੋਈ ਹੈ।

ਨੌਜਵਾਨ ਦੀ ਮੌਤ ਬਾਰੇ ਕੈਨੇਡਾ ਰਹਿੰਦੇ ਉਸ ਦੇ ਚਚੇਰਾ ਭਰਾ ਨੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਹੈ।

punjabi boy
Exit mobile version