skip to content

Last Updated: October 23, 2026

Dainik Savera Times Logo

Barnala : ਠੀਕਰੀਵਾਲ ‘ਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ‘ਚ ਵੱਡੀ ਅਪਡੇਟ, 2 ਕਾਬੂ

23 January 2026 ਅੱਪਡੇਟ ਕੀਤਾ ਗਿਆ

Barnala : ਠੀਕਰੀਵਾਲ ‘ਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ‘ਚ ਵੱਡੀ ਅਪਡੇਟ, 2 ਕਾਬੂ

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਨਾਲਾ ਪੁਲਿਸ ਨੇ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਤਕ ਪਹੁੰਚਣ ਦਾ ਦਾਅਵਾ ਕੀਤਾ ਹੈ।

Basant Panchami Puja : ਘਰ ‘ਚ ਬਸੰਤ ਪੰਚਮੀ ‘ਤੇ ਕਿਵੇਂ ਕਰੀਏ ਮਾਂ ਸਰਸਵਤੀ ਦੀ ਪੂਜਾ, ਜਾਣੋ ਆਸਾਨ ਤੇ ਸੰਪੂਰਨ ਵਿਧੀ

ਪੁੱਛਗਿੱਛ ਦੌਰਾਨ ਪੁਲਿਸ ਨੇ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ ਹਨ। ਪਿੰਡ ਭਰ ਦੇ ਸੀਸੀਟੀਵੀ ਕੈਮਰਿਆਂ ਤੋਂ ਜਾਣਕਾਰੀ ਇਕੱਠੀ ਕੀਤੀ ਗਈ ਹੈ। ਡੀਐਸਪੀ ਸਤਬੀਰ ਸਿੰਘ ਬੈਂਸ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਪੁਲਿਸ ਨੂੰ ਕਾਰਵਾਈ ਕਰਨ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.