skip to content

Last Updated: July 14, 2026

Dainik Savera Times Logo

Barnala News : ਬਰਨਾਲਾ ਪੁਲਿਸ ਨੇ 6 ਵਿਅਕਤੀਆਂ ਨੂੰ ਗਹਿਣਿਆਂ ਤੇ ਵਾਹਨਾਂ ਸਮੇਤ ਕਾਬੂ ਕੀਤਾ

1 year पहले

Barnala News : ਬਰਨਾਲਾ ਪੁਲਿਸ ਨੇ 6 ਵਿਅਕਤੀਆਂ ਨੂੰ ਗਹਿਣਿਆਂ ਤੇ ਵਾਹਨਾਂ ਸਮੇਤ ਕਾਬੂ ਕੀਤਾ

Barnala News :ਬਰਨਾਲਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 1 ਕਾਰ, 2 ਮੋਟਰਸਾਈਕਲ, 17 ਮੋਬਾਈਲ ਫੋਨ ਅਤੇ ਗਹਿਣੇ ਬਰਾਮਦ ਕੀਤੇ ਹਨ। ਇਸ ਕਾਰਵਾਈ ਨਾਲ ਚੋਰੀ ਦੀਆਂ ਵਾਰਦਾਤਾਂ ‘ਤੇ ਰੋਕ ਲਗਣ ਦੀ ਉਮੀਦ ਜਤਾਈ ਜਾ ਰਹੀ ਹੈ।

खबरें और भी हैं...

Copyright © 2026 Dainik Savera Times. All rights reserved.