Barnala News
Barnala News

Barnala News : ਲਗਾਤਾਰ ਪੈ ਰਹੇ ਮੀਂਹ ਨਾਲ ਸਰਕਾਰੀ ਹਸਪਤਾਲ ਦੀਆਂ ਵੀ ਚੋਅ ਰਹੀਆਂ ਛੱਤਾਂ,ਦੇਖੋ ਮੌਕੇ ਦੇ ਹਾਲਾਤਬਰਨਾਾਲਾ ‘ਚ ਲਗਾਤਾਰ ਪੈ ਰਹੇ ਮੀਂਹ ਨਾਲ ਸਰਕਾਰੀ ਹਸਪਤਾਲ ਦੀਆਂ ਛੱਤਾਂ ਚੋਅ ਰਹੀਆਂ ਹਨ। ਹਸਪਤਾਲ ਦੇ ਵੱਖ-ਵੱਖ ਵਾਰਡਾਂ ‘ਚ ਪਾਣੀ ਟਪਕਣ ਕਾਰਨ ਮਰੀਜ਼ਾਂ ਅਤੇ ਸਟਾਫ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਹਾਲਾਤ ‘ਤੇ ਨਿਗਰਾਨੀ ਕਰ ਰਿਹਾ ਹੈ, ਪਰ ਲੋਕਾਂ ਦੀਆਂ ਸਮੱਸਿਆਵਾਂ ਜਾਰੀ ਹਨ।