skip to content

Bassi Pathana : ਕਾਰ ਦੀ ਟੱਕਰ ਨਾਲ ਬਾਈਕ ਸਵਾਰ 3 ਵਿਅਕਤੀਆਂ ਦੀ ਮੌਤ, ਕਾਰ ਚਾਲਕ ਮੌਕੇ ਤੋਂ ਹੋਇਆ ਫ਼ਰਾਰ

Bassi Pathana : ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਹਿੰਦੂਪੁਰ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ … Continue reading Bassi Pathana : ਕਾਰ ਦੀ ਟੱਕਰ ਨਾਲ ਬਾਈਕ ਸਵਾਰ 3 ਵਿਅਕਤੀਆਂ ਦੀ ਮੌਤ, ਕਾਰ ਚਾਲਕ ਮੌਕੇ ਤੋਂ ਹੋਇਆ ਫ਼ਰਾਰ