skip to content

PUNJAB NEWS : ਬਠਿੰਡਾ ਪੈਟਰੋਲ ਬੰਬ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Bathinda Blast Case : ਮੇਲਾ ਰਾਮ ਰੋਡ ‘ਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਦਫ਼ਤਰ ਦੇ ਸਾਹਮਣੇ ਸਥਿਤ ਇੱਕ ਹੋਮਿਓਪੈਥਿਕ ਕਲੀਨਿਕ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਕੌਮੀ ਜਾਂਚ ਏਜੰਸੀ (NIA) ਵੱਲੋਂ ਜਾਂਚ ਸ਼ੁਰੂ ਕਰਨ ਦੇ ਇੱਕ ਦਿਨ ਬਾਅਦ ਬਠਿੰਡਾ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇਸ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। … Continue reading PUNJAB NEWS : ਬਠਿੰਡਾ ਪੈਟਰੋਲ ਬੰਬ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ