ਬਠਿੰਡਾ ਹਾਈਵੇ ‘ਤੇ ਖੂਨੀ ਹਾਦਸਾ: ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੱਬ ਨੂੰ ਪਿਆਰੇ
PUNJAB DESK: ਬਠਿੰਡਾ ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮਛਾਣਾ ਵਿਚ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਔਰਤਾਂ ਸਮੇਤ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਬਠਿੰਡਾ ਦੇ ਏਮਜ਼ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਇਹ ਹਾਦਸਾ … Continue reading ਬਠਿੰਡਾ ਹਾਈਵੇ ‘ਤੇ ਖੂਨੀ ਹਾਦਸਾ: ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੱਬ ਨੂੰ ਪਿਆਰੇ
Copy and paste this URL into your WordPress site to embed
Copy and paste this code into your site to embed