Punjab News
Punjab News

Bathinda News :ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਬਠਿੰਡਾ ਪੁਲਿਸ ਨੇ ਕੋਰਟ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।
ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਖ਼ਿਲਾਫ਼ 122 ਸਫ਼ਿਆਂ ਦੀ ਚਾਰਜ਼ਸ਼ੀਟ ਦਾਇਰ ਕੀਤੀ ਗਈ ਹੈ।
ਹਾਲਾਂਕਿ ਮੁੱਖ ਅਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਫਰਾਰ ਹੈ, ਜਿਸ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ।