Punjab News
Punjab News

Migrant Vendors Issue : ਹੁਸ਼ਿਆਰਪੁਰ ਵਿੱਚ ਇੱਕ ਮਾਸੂਮ ਬੱਚੇ ਨਾਲ ਹੋਈ ਦਰਿੰਦਗੀ ਦੇ ਮਾਮਲੇ ਨੇ ਪੂਰੇ ਪੰਜਾਬ ਵਿੱਚ ਰੋਸ਼ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸੀ ਰੋਸ਼ ਦੇ ਦੌਰਾਨ ਬਠਿੰਡਾ ਵਿੱਚ ਕੁਝ ਨੌਜਵਾਨਾਂ ਵੱਲੋਂ ਪ੍ਰਵਾਸੀ ਲੋਕਾਂ ਦੀਆਂ ਰੇੜੀਆਂ ਹਟਵਾਉਣ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਤੱਕ ਕਿ ਪ੍ਰਵਾਸੀਆਂ ਨੂੰ ਇਹਨਾਂ ਨੌਜਵਾਨਾਂ ਵੱਲੋਂ ਕਿਹਾ ਗਿਆ ਕਿ ਉਹ ਆਪਣਾ ਕੰਮ-ਕਾਰ ਸਮੇਟ ਕੇ ਇਲਾਕੇ ਨੂੰ ਛੱਡ ਦੇਣ।