skip to content

Bathinda Police Action: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Bathinda Heroin Seizure: ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਲ ਥਾਣੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ ਐੱਸਐੱਸਪੀ ਸੁਹੈਲ ਕਾਸਿਮ ਮੀਰ ਦੇ ਨਿਰਦੇਸ਼ਾਂ, ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਦੀ ਰਹਿਨੁਮਾਈ ਅਤੇ ਡੀਐੱਸਪੀ ਫੂਲ ਮਨੋਜ … Continue reading Bathinda Police Action: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ