skip to content

Drug Crackdown: ਬਠਿੰਡਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 30 ਗ੍ਰਿਫ਼ਤਾਰ; ਹੈਰੋਇਨ ਤੇ ਨਸ਼ੀਲੇ ਕੈਪਸੂਲ ਬਰਾਮਦ

Drug Crackdown: ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਈ। ਐੱਸਐੱਸਪੀ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਹੇਠ ਸਵੇਰੇ ਤੜਕੇ ਕੀਤੀ ਗਈ ਇਸ ਕਾਰਵਾਈ ਦੀ ਨਿਗਰਾਨੀ ਐੱਸਪੀ ਸਿਟੀ ਅਸਵੰਤ ਸਿੰਘ ਨੇ ਕੀਤੀ। ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ … Continue reading Drug Crackdown: ਬਠਿੰਡਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 30 ਗ੍ਰਿਫ਼ਤਾਰ; ਹੈਰੋਇਨ ਤੇ ਨਸ਼ੀਲੇ ਕੈਪਸੂਲ ਬਰਾਮਦ