skip to content

ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਸ਼੍ਰੀ ਭਗਤ ਕਬੀਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬ ਡੈਸਕ : ਸ੍ਰੀ ਭਗਤ ਕਬੀਰ ਸਾਹਿਬ ਜੀ ਦਾ 628ਵਾਂ ਪ੍ਰਕਾਸ਼ ਪੁਰਬ (ਜਨਮ ਦਿਵਸ) ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ, ਦਾਣਾ ਮੰਡੀ ਵਿਖੇ ਵਿਸ਼ੇਸ਼ ਅਰਦਾਸ ਕਰਵਾਈ ਗਈ। ਅਰਦਾਸ ਸਮਾਗਮ ਬਾਬਾ ਗੁਰਬਖ਼ਸ਼ ਸਿੰਘ ਜੀ ਅਤੇ … Continue reading ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਸ਼੍ਰੀ ਭਗਤ ਕਬੀਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ