skip to content

Begampura: ਬੇਗਮਪੁਰਾ ਦੀ ਸੋਚ ਅੱਜ ਵੀ ਸਮਾਨਤਾ ਅਤੇ ਭਾਈਚਾਰੇ ‘ਤੇ ਆਧਾਰਿਤ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੀ ਹੈ।

Bhagat Ravidas Ji: ਜਲੰਧਰ ਦੇ ਕਰਤਾਰਪੁਰ ਸਥਿਤ ਮਾਤਾ ਗੁਜਰੀ ਕਾਲਜ ਵਿੱਚ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੰਗੋਸ਼ਠੀ ਕਰਵਾਈ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਇਸ ਪ੍ਰੋਗਰਾਮ ਦਾ ਵਿਸ਼ਾ ‘ਭਗਤ ਰਵਿਦਾਸ ਜੀ: ਜੀਵਨ ਅਤੇ ਦਰਸ਼ਨ’ ਰੱਖਿਆ ਗਿਆ। ਇਸ ਮੌਕੇ ਵਿਦਵਾਨਾਂ ਨੇ ਉਨ੍ਹਾਂ ਦੇ ਜੀਵਨ, … Continue reading Begampura: ਬੇਗਮਪੁਰਾ ਦੀ ਸੋਚ ਅੱਜ ਵੀ ਸਮਾਨਤਾ ਅਤੇ ਭਾਈਚਾਰੇ ‘ਤੇ ਆਧਾਰਿਤ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੀ ਹੈ।