ਚੰਡੀਗੜ੍ਹ: ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਲਿਆਉਣ ਦੀ ਕੋਸ਼ਿਸ਼ਾਂ ਦੇ ਤਹਿਤ ਅੱਜ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇੱਕ ਖ਼ਾਸ ਵਫ਼ਦ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ।
ਜੋਗੋਵਾਲ ਵਿੱਚ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ, ਬੰਦ ਘਰ ਤੋਂ ਮਿਲੀ ਲਾਸ਼
ਸਿੱਖਿਆ ਵਿਭਾਗ ਨੇ ਪ੍ਰਿੰਸੀਪਲਾਂ ਨੂੰ ਵਿਦਾਇਗੀ ਦੇਂਦੇ ਹੋਏ ਉਨ੍ਹਾਂ ਦੇ ਸਫ਼ਰ ਅਤੇ ਸਿੱਖਣ ਦੀ ਪ੍ਰਕਿਰਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਹਰੀ ਝੰਡੀ ਦਿਖਾ ਕੇ ਇਸ ਵਫ਼ਦ ਨੂੰ ਰਵਾਨਾ ਕੀਤਾ।
