skip to content

ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਕੀਤਾ ਸੰਬੋਧਨ

ਮਾਨਸਾ – ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਪੀੜਤ ਪਰਿਵਾਰ ਨੂੰ ਮਾਨਸਾ ਪਹੁੰਚ ਕੇ ਮਿਲੇ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ। ਸ਼ਹੀਦ ਭਾਈ ਪਰਵਿੰਦਰ ਸਿੰਘ ਨਮਿਤ ਅਰਦਾਸ ਕੀਤੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰ … Continue reading ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਕੀਤਾ ਸੰਬੋਧਨ