bhoa village news
bhoa village news

ਭੋਆ ਪਿੰਡ ਵਿੱਚ ਧੁਸੀ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਜੋਰ-ਸ਼ੋਰ ਨਾਲ ਜਾਰੀ ਹੈ। ਸੈਂਕੜੇ ਪਿੰਡਾਂ ਦੇ ਨੌਜਵਾਨ ਤੇ ਬਜ਼ੁਰਗ ਇਸ ਕੰਮ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ, ਤਾਂ ਜੋ ਹੜ੍ਹ ਦੇ ਖ਼ਤਰੇ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।