skip to content

ਅੱਜ ਭੁਪੇਨ ਹਜ਼ਾਰਿਕਾ ਦੀ ਜਨਮ ਸ਼ਤਾਬਦੀ ਸਮਾਗਮ ਦੇ ਸਮਾਪਤੀ ਸਮਾਗਮ ‘ਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

Bhupen Hazarika Birth Centenary : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸ਼ਾਮ ਨੂੰ ਦਿੱਲੀ ਦੇ ‘ਭਾਰਤ ਮੰਡਪਮ’ ਵਿਖੇ ਭਾਰਤ ਰਤਨ ਡਾ. ਭੁਪੇਨ ਹਜ਼ਾਰਿਕਾ ਦੀ ਜਨਮ ਸ਼ਤਾਬਦੀ ਦੇ ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਉਹ ਇਕੱਠ ਨੂੰ ਸੰਬੋਧਨ ਵੀ ਕਰਨਗੇ। ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਸ਼ਾਮ 6:00 ਵਜੇ ਇਸ ਸਮਾਗਮ ਵਿੱਚ ਹਿੱਸਾ ਲੈਣਗੇ … Continue reading ਅੱਜ ਭੁਪੇਨ ਹਜ਼ਾਰਿਕਾ ਦੀ ਜਨਮ ਸ਼ਤਾਬਦੀ ਸਮਾਗਮ ਦੇ ਸਮਾਪਤੀ ਸਮਾਗਮ ‘ਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ