Punjab News
Punjab News

Amritsar News : ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ. ਭੀਮਰਾਵ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਮਾਮਲੇ ‘ਤੇ ਬੀਬੀ ਜਗੀਰ ਕੌਰ ਨੇ ਤਿੱਖਾ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਸੇ ਕਰਤੂਤਾਂ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।