Site icon Dainik Savera Punjab

ਵੱਡਾ ਪ੍ਰਸ਼ਾਸਕੀ ਫੇਰਬਦਲ: 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੂਰੀ ਸੂਚੀ ਜਾਰੀ

Big Administrative Decision: Transfer of 22 Tehsildars and 52 Naib Tehsildars, Full List Released

Big Administrative Decision: Transfer of 22 Tehsildars and 52 Naib Tehsildars, Full List Released

ਚੰਡੀਗੜ੍ਹ ਨਿਊਜ਼: ਰਾਜ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲਾ ਲੈਂਦੇ ਹੋਏ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਰਕਾਰ ਦੇ ਅਨੁਸਾਰ, ਇਹ ਤਬਾਦਲੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਸੁਧਾਰਨ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੇ ਗਏ ਹਨ।

ਨਵੀਂ ਤਾਇਨਾਤੀਆਂ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਰੇਵਨਿਊ ਅਤੇ ਜ਼ਮੀਨੀ ਕੰਮਕਾਜ ਵਿੱਚ ਹੋਰ ਤੇਜ਼ ਅਤੇ ਸੁਚਾਰੂ ਸੇਵਾਵਾਂ ਮਿਲਣਗੀਆਂ।

ਸੰਬੰਧਿਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ‘ਤੇ ਜਲਦ ਤੋਂ ਜਲਦ ਡਿਊਟੀ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੀ ਗਈ ਪੂਰੀ ਸੂਚੀ ਵਿੱਚ ਸਾਰੇ ਅਧਿਕਾਰੀਆਂ ਦੇ ਨਾਮ ਅਤੇ ਉਨ੍ਹਾਂ ਦੀਆਂ ਨਵੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ।

Exit mobile version