skip to content

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਅਕਾਲੀ ਦਲ ਪੁਨਰ ਸੁਰਜੀਤ ਦੇ 15 ਤੋਂ ਵੱਧ ਆਗੂਆਂ ਨੇ ਬਗਾਵਤ ਕਰਕੇ ਚੁਣਿਆ ਨਵਾਂ ਰਾਹ

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਅੱਜ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ‘ਅਕਾਲੀ ਦਲ ਪੁਨਰ ਸੁਰਜੀਤ’ ਦੇ 15 ਤੋਂ ਵੱਧ ਸੀਨੀਅਰ ਆਗੂਆਂ ਨੇ ਪਾਰਟੀ ਲੀਡਰਸ਼ਿਪ ਤੋਂ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਵੱਖਰਾ ਰਾਹ ਅਪਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਘਟਨਾ ਨੇ ਪਾਰਟੀ ਅੰਦਰ ਚੱਲ ਰਹੀ ਖਿੱਚਤਾਣ ਅਤੇ ਧੜੇਬੰਦੀ ਨੂੰ ਇੱਕ ਵਾਰ ਫਿਰ ਸਾਹਮਣੇ ਲਿਆ … Continue reading ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਅਕਾਲੀ ਦਲ ਪੁਨਰ ਸੁਰਜੀਤ ਦੇ 15 ਤੋਂ ਵੱਧ ਆਗੂਆਂ ਨੇ ਬਗਾਵਤ ਕਰਕੇ ਚੁਣਿਆ ਨਵਾਂ ਰਾਹ