skip to content

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਵੱਡਾ ਝਟਕਾ: ਵੀਜ਼ਾ ਫੀਸਾਂ ਵਿੱਚ ਭਾਰੀ ਵਾਧਾ, ਸੁਪਨੇ ਹੋਏ ਮਹਿੰਗੇ

ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਸਟ੍ਰੇਲੀਆ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੁਣ ਹੋਰ ਮਹਿੰਗਾ ਹੋ ਗਿਆ ਹੈ। ਆਸਟ੍ਰੇਲੀਆਈ ਸਰਕਾਰ ਵੱਲੋਂ 1 ਜੁਲਾਈ 2026 ਤੋਂ ਵੀਜ਼ਾ ਫੀਸਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ਦੇ ਬਜਟ ‘ਤੇ ਪੈ ਰਿਹਾ ਹੈ। ਨਵੇਂ ਨਿਯਮਾਂ ਅਨੁਸਾਰ Subclass 500 ਵਿਦਿਆਰਥੀ ਵੀਜ਼ਾ ਫੀਸ $2,000 … Continue reading ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਵੱਡਾ ਝਟਕਾ: ਵੀਜ਼ਾ ਫੀਸਾਂ ਵਿੱਚ ਭਾਰੀ ਵਾਧਾ, ਸੁਪਨੇ ਹੋਏ ਮਹਿੰਗੇ