Punjab News
Punjab News

Big Breaking : ਬਠਿੰਡਾ ‘ਚ ਸਵੇਰੇ ਦਿਨ ਚੜਦੇ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਕਿਸਾਨਾਂ ਨੂੰ ਲੈ ਕੇ ਜਾ ਰਹੀ ਬੱਸ ਅਚਾਨਕ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਪਰ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਕਿਸਾਨਾਂ ਨੂੰ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਕੇ ਕਾਰਨ ਦੀ ਜਾਂਚ ਕਰ ਰਹੀ ਹੈ।