Punjab News
Punjab News

Big Breaking :ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 43ਵੇਂ ਦਿਨ ‘ਚ ਦਾਖਿਲ ਹੋ ਗਿਆ ਹੈ। ਰਾਤ ਦੇ ਸਮੇਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਜਿਸ ਨਾਲ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਮਰਥਕਾਂ ਦੀਆਂ ਅੱਖਾਂ ‘ਚ ਆਂਸੂ ਦਿਖਾਈ ਦਿੱਤੇ ਅਤੇ ਸਾਰੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ।