Punjab News
Punjab News

Big Breaking : ਵੱਡੀ ਖ਼ਬਰ ਫਗਵਾੜਾ ਤੋਂ ਸਾਹਮਣੇ ਆਈ ਹੈ ਜਿੱਥੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਉਸਦੇ ਆਪਣੇ ਭਰਾ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਬੈਂਸ ਦੀ ਜਾਨ ਵਾਲ-ਵਾਲ ਬਚ ਗਈ। ਮਾਮਲੇ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।