skip to content

Breaking News: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਆਮ ਲੋਕਾਂ ਨੂੰ ਮਿਲੀ ਰਾਹਤ

ਦੇਸ਼ ਦੇ ਕਰੋੜਾਂ ਵਾਹਨ ਚਾਲਕਾਂ ਲਈ ਪਹਿਲੀ ਜੁਲਾਈ ਦੀ ਸਵੇਰ ਰਾਹਤ ਭਰੀ ਖ਼ਬਰ ਲੈ ਕੇ ਆਈ ਹੈ। ਪ੍ਰਾਈਵੇਟ ਤੇਲ ਕੰਪਨੀ ਨਯਾਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਦੇ ਨਵੇਂ ਫ਼ੈਸਲੇ ਅਨੁਸਾਰ ਦੇਸ਼ ਭਰ ਵਿੱਚ ਉਸਦੇ ਪੈਟਰੋਲ ਪੰਪਾਂ ‘ਤੇ ਪੈਟਰੋਲ ₹5 ਪ੍ਰਤੀ ਲੀਟਰ ਅਤੇ ਡੀਜ਼ਲ ₹3 … Continue reading Breaking News: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਆਮ ਲੋਕਾਂ ਨੂੰ ਮਿਲੀ ਰਾਹਤ