skip to content

BIG NEWS : LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ: ਵਪਾਰਕ ਸਿਲੰਡਰ 2,000 ਰੁਪਏ ਤੋਂ ਪਾਰ

ਨੈਸ਼ਨਲ ਨਿਊਜ਼ : ਦੇਸ਼ ਵਿੱਚ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਮੱਧ ਪੂਰਬ ਵਿੱਚ ਵਧ ਰਹੇ ਸੰਘਰਸ਼ ਦੇ ਪ੍ਰਭਾਵ ਕਾਰਨ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ, ਜਿਸਦਾ ਸਿੱਧਾ ਅਸਰ ਭਾਰਤ ਵਿੱਚ ਗੈਸ ਦੀਆਂ ਕੀਮਤਾਂ ‘ਤੇ ਪਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ 19 … Continue reading BIG NEWS : LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ: ਵਪਾਰਕ ਸਿਲੰਡਰ 2,000 ਰੁਪਏ ਤੋਂ ਪਾਰ