skip to content

ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ :ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ,ਮਈ ਤੋਂ ਪਹਿਲਾਂ ਵਧ ਸਕਦੇ Price

ਨੈਸ਼ਨਲ ਨਿਊਜ਼ : ਦੇਸ਼ ਵਿੱਚ ਬਾਲਣ ਦੀਆਂ ਕੀਮਤਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਆਮ ਲੋਕਾਂ ਦੇ ਬਜਟ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਰਿਪੋਰਟਾਂ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜਲਦੀ ਹੀ ਵੱਡਾ ਵਾਧਾ ਹੋ ਸਕਦਾ ਹੈ। 4 ਤੋਂ 5 ਰੁਪਏ ਪ੍ਰਤੀ ਲੀਟਰ ਤੱਕ ਵਾਧੇ ਦੀ ਸੰਭਾਵਨਾ … Continue reading ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ :ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ,ਮਈ ਤੋਂ ਪਹਿਲਾਂ ਵਧ ਸਕਦੇ Price