skip to content

Big News: ਹਜ਼ੂਰ ਸਾਹਿਬ ਪ੍ਰਬੰਧ ਕਾਨੂੰਨ ਨੂੰ ਲੈ ਕੇ ਵੱਡਾ ਫੈਸਲਾ, ਸਿੱਖ ਵਿਦਵਾਨਾਂ ਨਾਲ ਸਲਾਹ ਬਾਅਦ ਬਣੇਗਾ ਨਵਾਂ ਬਿੱਲ

ਪੰਜਾਬ ਡੈਸਕ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਚਲਨਗਰ ਨਾਂਦੇੜ ਦੇ ਪ੍ਰਬੰਧ ਨਾਲ ਜੁੜੇ 1956 ਦੇ ਪੁਰਾਣੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਉਣ ਦੇ ਮਾਮਲੇ ਵਿੱਚ ਅਹਿਮ ਤਰੱਕੀ ਹੋਈ ਹੈ। ਮਹਾਰਾਸ਼ਟਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਵਾਂ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ … Continue reading Big News: ਹਜ਼ੂਰ ਸਾਹਿਬ ਪ੍ਰਬੰਧ ਕਾਨੂੰਨ ਨੂੰ ਲੈ ਕੇ ਵੱਡਾ ਫੈਸਲਾ, ਸਿੱਖ ਵਿਦਵਾਨਾਂ ਨਾਲ ਸਲਾਹ ਬਾਅਦ ਬਣੇਗਾ ਨਵਾਂ ਬਿੱਲ