skip to content

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ

ਪੰਜਾਬ ਦੀ ਸਿਆਸੀ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਨਵੀਆਂ ਅਹਿਮ ਨਿਯੁਕਤੀਆਂ ਪਾਰਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ,ਨਵਨੀਤ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ (ਫਿਰੋਜ਼ਪੁਰ ਸ਼ਹਿਰੀ) ਨਿਯੁਕਤ ਕੀਤਾ ਗਿਆ । … Continue reading ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ