skip to content

breaking: ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਲਈ ਵੱਡੀ ਚੇਤਾਵਨੀ—ਸਰਕਾਰ ਨੇ ਕੱਸਿਆ ਸ਼ਿਕੰਜਾ

ਪੰਜਾਬ ਡੈਸਕ (ਦੈਨਿਕ ਸਵੇਰਾ): LPG ਸੰਕਟ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਹਾਲਤ ਵਿੱਚ LPG ਗੈਸ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਤੇਲ ਸਪਲਾਈ ਠੱਪ: ਏਸ਼ੀਆ ਸੰਕਟ … Continue reading breaking: ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਲਈ ਵੱਡੀ ਚੇਤਾਵਨੀ—ਸਰਕਾਰ ਨੇ ਕੱਸਿਆ ਸ਼ਿਕੰਜਾ