skip to content

ਬਿਕਰਮ ਮਜੀਠੀਆ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਫਿਰ ਅਹਿਮ ਸੁਣਵਾਈ ; ਸਰਕਾਰੀ ਵਕੀਲ ਦਾਇਰ ਕਰਨਗੇ ਜਵਾਬ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਇੱਕ ਵਾਰ ਫਿਰ ਸੁਣਵਾਈ ਹੋਵੇਗੀ। ਸਾਰਿਆਂ ਦੀਆਂ ਨਜ਼ਰਾਂ ਇਸ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਅਦਾਲਤ ਵਿੱਚ ਵਿਸਤ੍ਰਿਤ ਜਵਾਬ ਦਾਇਰ ਕਰ ਸਕਦੀ … Continue reading ਬਿਕਰਮ ਮਜੀਠੀਆ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਫਿਰ ਅਹਿਮ ਸੁਣਵਾਈ ; ਸਰਕਾਰੀ ਵਕੀਲ ਦਾਇਰ ਕਰਨਗੇ ਜਵਾਬ