skip to content

Last Updated: October 10, 2026

Dainik Savera Times Logo

SAD ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰਵੱਡੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਅਰਜੀ ਨੂੰ ਦਿੱਤੀ ਮਨਜ਼ੂਰੀ

8 months ਪਹਿਲਾ

SAD ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰਵੱਡੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਅਰਜੀ ਨੂੰ ਦਿੱਤੀ ਮਨਜ਼ੂਰੀ

BREAKING : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। ਦੱਸ ਦਈਏ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। 

Surya Grahan 2026 : 17 ਫਰਵਰੀ ਨੂੰ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ? ਇਹ ਲੋਕ ਵਰਤਣ ਖ਼ਾਸ ਸਾਵਧਾਨੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। ਦੱਸ ਦਈਏ ਕਿ ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਸੁਣਵਾਈ ਕੀਤੀ।

Bio Gas Plant Protest : ਬਾਇਓ ਗੈਸ ਪਲਾਂਟ ਦੇ ਵਿਰੋਧ ਨੂੰ ਲੈ ਕੇ ਸਥਿਤੀ ਤਣਾਪੂਰਨ, ਪੁਲਿਸ ਨੇ ਰਸਤੇ ‘ਚ ਰੋਕੇ ਕਿਸਾਨ

ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਮਜੀਠੀਆ ਦੇ ਘਰੋਂ 5 ਰੁਪਏ ਵੀ ਬਰਾਮਦ ਨਹੀਂ ਹੋਏ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਬਿਨਾ ਸ਼ਰਤ ਰਾਹਤ ਦਿੱਤੀ। ਕਾਬਿਲੇਗੌਰ ਹੈ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.