skip to content

PUNJAB : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ ; ਮਿਲੀ ਪੱਕੀ ਜ਼ਮਾਨਤ

Bikram Singh Majithia : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ। ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ … Continue reading PUNJAB : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ ; ਮਿਲੀ ਪੱਕੀ ਜ਼ਮਾਨਤ