Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਆਈ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੰਬਰ ਤੋਂ ਪਹਿਲਾਂ ਵੀ ਮਜੀਠੀਆ ਨੂੰ ਧਮਕੀ ਮਿਲੀ ਸੀ। ਬਿਕਰਮ ਸਿੰਘ ਮਜੀਠੀਆ ਨੂੰ ਵੱਟਸਐਪ ਜ਼ਰੀਏ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ। ਧਮਕੀ ‘ਚ ਕਿਹਾ ਗਿਆ ਹੈ, ‘ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਆ ਰਿਹਾ।’

मेष: दिन शुभ रहेगा...