skip to content

ਅਮਰੀਕਾ ਵਿੱਚ Birthright Citizenship ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬੀ ਪਰਿਵਾਰਾਂ ਨੂੰ ਮਿਲੀ ਰਾਹਤ

ਅਮਰੀਕਾ: ਅਮਰੀਕਾ ਦੀ ਸੁਪਰੀਮ ਕੋਰਟ ਨੇ ਜਨਮ ਅਧਿਕਾਰ ਨਾਗਰਿਕਤਾ ਬਾਰੇ ਇੱਕ ਮਹੱਤਵਪੂਰਨ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਵਿੱਚ ਜਨਮੇ ਬੱਚਿਆਂ ਨੂੰ ਸੰਵਿਧਾਨ ਅਨੁਸਾਰ ਮਿਲਣ ਵਾਲੀ ਨਾਗਰਿਕਤਾ ਨੂੰ ਕਿਸੇ ਵੀ ਤਰੀਕੇ ਨਾਲ ਸੀਮਿਤ ਨਹੀਂ ਕੀਤਾ ਜਾ ਸਕਦਾ। ਇਸਦਾ ਮਤਲਬ ਹੈ ਕਿ ਜਿਨ੍ਹਾਂ ਮਾਪਿਆਂ ਦਾ ਦਰਜਾ ਗੈਰ-ਕਾਨੂੰਨੀ ਜਾਂ ਅਸਥਾਈ ਹੈ, ਉਨ੍ਹਾਂ ਦੇ … Continue reading ਅਮਰੀਕਾ ਵਿੱਚ Birthright Citizenship ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬੀ ਪਰਿਵਾਰਾਂ ਨੂੰ ਮਿਲੀ ਰਾਹਤ