skip to content

Dainik Savera Times Logo

BREAKING : ਪੰਜਾਬ ਸਿਆਸਤ ਵਿੱਚ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ

1 month पहले

BREAKING : ਪੰਜਾਬ ਸਿਆਸਤ ਵਿੱਚ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਦੋ ਮਹੱਤਵਪੂਰਨ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਹ ਨਿਯੁਕਤੀਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀਆਂ ਗਈਆਂ।ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਪੱਤਰ ਅਨੁਸਾਰ:ਭੀਮ ਸਿੰਘ ਕੋਟਲੀ ਨੂੰ ਪੰਜਾਬ ਭਾਜਪਾ ਦੇ ਜੀ ਰਾਮ ਜੀ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

READ ALSO :‘ਆਪ’ MLA ਅਨਮੋਲ ਗਗਨ ਮਾਨ ਦੇ ਭਾਸ਼ਣ ਦੌਰਾਨ ਲੋਕਾਂ ਨੇ ਕੀਤਾ ਹੰਗਾਮਾ, ਜਾਣੋ ਕਾਰਨ

BREAKING: New appointments made by BJP in Punjab politics

ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਟਰੇਡ ਯੂਨੀਅਨ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।ਇਹ ਦੋਵੇਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।ਭਾਜਪਾ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਪਾਰਟੀ ਦੇ ਸੂਬਾਈ ਸੰਚਾਲਨ ਅਤੇ ਵਿਭਾਗੀ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ: ਮਾਸਟਰ ਕੇਡਰ ਤਰੱਕੀਆਂ ਲਈ PSTET-2 ਪਾਸ ਕਰਨਾ ਹੁਣ ਲਾਜ਼ਮੀ

 

खबरें और भी हैं...

Copyright © 2026 Dainik Savera Times. All rights reserved.