Punjab News
Punjab News

Punjab floods : ਹੜ੍ਹ ਪੀੜਤਾਂ ਨੂੰ ਲੈ ਕੇ BJP ਦੇ ਸੀਨੀਅਰ ਆਗੂ ਅਮਰਜੀਤ ਸਿੰਘ ਅਮਰੀ ਨੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰਾ ਯਤਨ ਕੀਤਾ ਜਾਵੇਗਾ ਅਤੇ ਰਾਹਤ ਪਹੁੰਚਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।