skip to content

ਭਾਜਪਾ ਨੇ ਜੰਡਿਆਲਾ ਗੁਰੂ ‘ਚ ਮਨਾਇਆ ‘ਸੰਵਿਧਾਨ ਹੱਤਿਆ ਦਿਵਸ’, ਧਨਖੜ ਦਾ ਕਾਂਗਰਸ ‘ਤੇ ਨਿਸ਼ਾਨਾ

ਅੰਮ੍ਰਿਤਸਰ: ਭਾਜਪਾ ਵੱਲੋਂ ਜੰਡਿਆਲਾ ਗੁਰੂ ਵਿਖੇ ‘ਸੰਵਿਧਾਨ ਹੱਤਿਆ ਦਿਵਸ’ ਦੇ ਸਬੰਧ ਵਿੱਚ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ਵਿੱਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਦੇ ਕਾਲੇ ਦੌਰ ਨੂੰ ਯਾਦ ਕਰਦਿਆਂ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿੱਚ … Continue reading ਭਾਜਪਾ ਨੇ ਜੰਡਿਆਲਾ ਗੁਰੂ ‘ਚ ਮਨਾਇਆ ‘ਸੰਵਿਧਾਨ ਹੱਤਿਆ ਦਿਵਸ’, ਧਨਖੜ ਦਾ ਕਾਂਗਰਸ ‘ਤੇ ਨਿਸ਼ਾਨਾ