skip to content

Bollywood Security: ਗੈਂਗਸਟਰਾਂ ਦੀਆਂ ਧਮਕੀਆਂ ਮਗਰੋਂ ਬਾਲੀਵੁੱਡ ਦੀ ਸੁਰੱਖਿਆ ਦਾ ਮੁੱਦਾ ਗਰਮਾਇਆ, AICWA ਨੇ CM ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਕੀਤੀ ਸਿਤਾਰਿਆਂ ਦੀ ਸੁਰੱਖਿਆ ਦੀ ਮੰਗ

Bollywood Security: ਬਾਲੀਵੁੱਡ ਵਿੱਚ ਇੱਕ ਵਾਰ ਫਿਰ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਡਰ ਦਾ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ। ਪਿਛਲੇ ਕੁਝ ਸਮੇਂ ਦੌਰਾਨ ਕਈ ਨਾਮੀ ਫਿਲਮੀ ਹਸਤੀਆਂ ਨੂੰ ਧਮਕੀਆਂ ਮਿਲਣ ਅਤੇ ਕੁਝ ਕਲਾਕਾਰਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਫਿਲਮ ਇੰਡਸਟਰੀ ਦੀ ਚਿੰਤਾ ਵਧ ਗਈ ਹੈ। ਇਸ ਸਥਿਤੀ ਨੂੰ ਦੇਖਦਿਆਂ ਆਲ ਇੰਡੀਆ ਸਿਨੇ … Continue reading Bollywood Security: ਗੈਂਗਸਟਰਾਂ ਦੀਆਂ ਧਮਕੀਆਂ ਮਗਰੋਂ ਬਾਲੀਵੁੱਡ ਦੀ ਸੁਰੱਖਿਆ ਦਾ ਮੁੱਦਾ ਗਰਮਾਇਆ, AICWA ਨੇ CM ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਕੀਤੀ ਸਿਤਾਰਿਆਂ ਦੀ ਸੁਰੱਖਿਆ ਦੀ ਮੰਗ