Site icon Dainik Savera Punjab

BREAKING : ਪੰਜਾਬੀ ਯੂਨੀਵਰਸਿਟੀ ਤੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ

bomb-threat-three-schools-ludhiana-city-panic

bomb-threat-three-schools-ludhiana-city-panic

Bomb Threat in Chandigarh : ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਸ਼ਹਿਰ ਵਿੱਚ ਇੱਕ ਵਾਰ ਫਿਰ ਹਫੜਾ-ਦਫੜੀ ਦਾ ਮਾਹੌਲ ਹੈ। ਕੰਟਰੋਲ ਰੂਮ ਨੂੰ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਯੂਨੀਵਰਸਿਟੀ ਦੇ ਡੀਸੀ ਦਫ਼ਤਰ ਤੇ ਵਿਦਿਆਰਥੀ ਕੇਂਦਰ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਧਮਕੀ ਦੇ ਮੱਦੇਨਜ਼ਰ ਦੋਵਾਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਬੰਬ ਸਕੁਐਡ, ਡੌਗ ਸਕੁਐਡ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

bomb-threat-three-schools-ludhiana-city-panic
Exit mobile version