skip to content

BREAKING : ਪੰਜਾਬੀ ਯੂਨੀਵਰਸਿਟੀ ਤੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ

Bomb Threat in Chandigarh : ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਸ਼ਹਿਰ ਵਿੱਚ ਇੱਕ ਵਾਰ ਫਿਰ ਹਫੜਾ-ਦਫੜੀ ਦਾ ਮਾਹੌਲ ਹੈ। ਕੰਟਰੋਲ ਰੂਮ ਨੂੰ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਯੂਨੀਵਰਸਿਟੀ ਦੇ ਡੀਸੀ ਦਫ਼ਤਰ ਤੇ ਵਿਦਿਆਰਥੀ ਕੇਂਦਰ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਧਮਕੀ ਦੇ … Continue reading BREAKING : ਪੰਜਾਬੀ ਯੂਨੀਵਰਸਿਟੀ ਤੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ