skip to content

BREAKING: ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਧਮਕੀ, ਸ਼ਹਿਰ ਵਿੱਚ ਦਹਿਸ਼ਤ

ਪੰਜਾਬ ਡੈਸਕ (ਦੈਨਿਕ ਸਵੇਰਾ): ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਵਾਲੀਆਂ ਈਮੇਲਾਂ ਮਿਲੀਆਂ, ਜਿਸ ਨਾਲ ਸਕੂਲ ਪ੍ਰਬੰਧਨ ਅਤੇ ਸਟਾਫ ਵਿੱਚ ਘਬਰਾਹਟ ਫੈਲ ਗਈ। ਧਮਕੀ ਮਿਲਦੇ ਹੀ ਸਕੂਲਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ’ਤੇ ਲੁਧਿਆਣਾ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀ ਟੀਮ ਤੁਰੰਤ ਸਕੂਲਾਂ ਵਿੱਚ ਪਹੁੰਚ ਗਈ। … Continue reading BREAKING: ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਧਮਕੀ, ਸ਼ਹਿਰ ਵਿੱਚ ਦਹਿਸ਼ਤ