skip to content

PUNJAB : ਮੋਹਾਲੀ ਜਿਮ ‘ਚ ਕਸਰਤ ਕਰਦੇ ਸਮੇਂ 23 ਸਾਲਾ ਨੌਜਵਾਨ ਦੀ ਮੌਤ, ਪੰਜ ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

Punjab News : ਮੋਹਾਲੀ ਦੇ ਫੇਜ਼-3 ਬੀ2 ਵਿੱਚ ਜਿਮ ਵਿੱਚ ਕਸਰਤ ਕਰਦੇ ਸਮੇਂ ਇੱਕ 23 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋ ਗਈ।ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਮੁਕੇਸ਼ ਰਾਜਪੂਤ ਵਜੋਂ ਹੋਈ ਹੈ, ਜੋ ਕਿ ਸੈਕਟਰ-56, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਆਮ ਦਿਨ ਵਾਂਗ, ਉਹ … Continue reading PUNJAB : ਮੋਹਾਲੀ ਜਿਮ ‘ਚ ਕਸਰਤ ਕਰਦੇ ਸਮੇਂ 23 ਸਾਲਾ ਨੌਜਵਾਨ ਦੀ ਮੌਤ, ਪੰਜ ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ