ਪੰਜਾਬ ਡੈਸਕ (ਦੈਨਿਕ ਸਵੇਰਾ): ਚੰਡੀਗੜ੍ਹ ਵਿੱਚ ਲਗਾਤਾਰ ਦੂਜੀ ਵੱਡੀ ਘਟਨਾ ਸਾਹਮਣੇ ਆਈ ਹੈ, ਪਹਿਲਾਂ ਕਤਲ ਦੀ ਦਹਿਲਾ ਦੇਣ ਵਾਲੀ ਖ਼ਬਰ ਨੇ ਸ਼ਹਿਰ ਨੂੰ ਹਿਲਾ ਦਿੱਤਾ ਅਤੇ ਹੁਣ ਬਜਾਰ ਵਿੱਚ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ ਹੈ।
ਅੱਗ ਨੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਚ ਲਿਆ, ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤਪਹੁੰਚੀਆਂ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਹਟਾਇਆ ਗਿਆ ਹੈ ਅਤੇ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਸ਼ਹਿਰ ਵਿੱਚ ਇੱਕ ਹੀ ਦਿਨ ਦੋ ਵੱਡੀਆਂ ਘਟਨਾਵਾਂ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
