Last Updated: October 4, 2026

Dainik Savera Times Logo

Breaking: ਚੌਥੀ ਮੰਜ਼ਿਲ ‘ਤੇ ਲੱਗੀ ਅੱਗ ਨੇ ਫਲੈਟ ਨੂੰ ਲਿਆ ਲਪੇਟ ‘ਚ ਲੋਕਾਂ ਨੇ ਦੌੜ ਲਾਈ…

9 months ਪਹਿਲਾ

Breaking: ਚੌਥੀ ਮੰਜ਼ਿਲ ‘ਤੇ ਲੱਗੀ ਅੱਗ ਨੇ ਫਲੈਟ ਨੂੰ ਲਿਆ ਲਪੇਟ ‘ਚ ਲੋਕਾਂ ਨੇ ਦੌੜ ਲਾਈ…

ਨਵੀਂ ਦਿੱਲੀ: ਦਿੱਲੀ ਦੇ ਕਾਲਕਾਜੀ ਇਲਾਕੇ ਵਿੱਚ ਇੱਕ ਬਹੁ ਮੰਜਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਇਹ ਹਾਦਸਾ ਇਮਾਰਤ ਦੀ ਚੌਥੀ ਮੰਜ਼ਿਲ ‘ਤੇ ਵਾਪਰਿਆ ਜਿੱਥੇ ਅੱਗ ਨੇ ਤੇਜ਼ੀ ਨਾਲ ਫੈਲ ਕੇ ਸਾਰੀ ਮੰਜ਼ਿਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜੋਂ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ‘ਚ ਆਈ AAP ਸਰਕਾਰ ਘਿਰੀ…

ਪ੍ਰਾਪਤ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਦੇ ਸਮੇਂ ਇਮਾਰਤ ਵਿੱਚ ਚਾਰ ਬੱਚਿਆਂ ਸਮੇਤ ਕੁੱਲ ਸੱਤ ਲੋਕ ਮੌਜੂਦ ਸਨ ਪਰ ਖੁਸ਼ਕਿਸਮਤੀ ਨਾਲ ਸਾਰੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਲਿਆ ਗਿਆ।

ਇਹ ਵੀ ਪੜੋਂ: Big Breaking: ਕੇਂਦਰੀ ਖਜਾਨਾਂ ਮੰਤਰੀ ਨਾਲ ਮੀਟਿੰਗ ‘ਚ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਹੜ੍ਹਾਂ ਦਾ ਹਵਾਲਾ, ਰੱਖੀ ਵੱਡੀ ਮੰਗ..

ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ।

breaking-fire-on-fourth-floor

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.