
BREAKING NEET-UG : NEET-UG ਪ੍ਰੀਖਿਆ ਦੀ ਨਵੀਂ ਤਾਰੀਖ਼ ਦਾ ਖੁਲਾਸਾ ਹੋ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ ਨੇ ਐਲਾਨ ਕੀਤਾ ਹੈ ਕਿ NEET-UG ਪ੍ਰੀਖਿਆ 21 ਜੂਨ ਨੂੰ ਦੁਬਾਰਾ ਕਰਵਾਈ ਜਾਵੇਗੀ। ਧਿਆਨ ਦੇਣ ਯੋਗ ਹੈ ਕਿ 3 ਮਈ ਨੂੰ ਹੋਈ ਪ੍ਰੀਖਿਆ ਪੇਪਰ ਲੀਕ ਕਾਰਨ ਰੱਦ ਕਰ ਦਿੱਤੀ ਗਈ ਸੀ।
📢 NEET (UG) 2026 — Examination Date Announced
— National Testing Agency (@NTA_Exams) May 15, 2026
The National Testing Agency, with the approval of the Government of India, has scheduled the re-examination of NEET (UG) 2026 on Sunday, 21 June 2026.
Candidates and parents are requested to rely only on the official channels of NTA.…

मेष: दिन शुभ रहेगा...